The Khalas Tv Blog India ਦਿੱਲੀ ਮੈਟਰੋ ਨੇ ਅੱਜ ਚੱਕਾ ਜਾਮ ਦੇ ਮੱਦੇਨਜ਼ਰ 8 ਮੈਟਰੋ ਸਟੇਸ਼ਨ ਕੀਤੇ ਬੰਦ
India

ਦਿੱਲੀ ਮੈਟਰੋ ਨੇ ਅੱਜ ਚੱਕਾ ਜਾਮ ਦੇ ਮੱਦੇਨਜ਼ਰ 8 ਮੈਟਰੋ ਸਟੇਸ਼ਨ ਕੀਤੇ ਬੰਦ

'ਦ ਖ਼ਾਲਸ ਬਿਊਰੋ :- ਕਿਸਾਨਾਂ ਵੱਲੋਂ ਅੱਜ ਪੂਰੇ ਦੇਸ਼ ਵਿੱਚ ਚੱਕਾ ਜਾਮ ਕੀਤੇ ਜਾਣ ਦੇ ਮੱਦੇਨਜ਼ਰ ਦਿੱਲੀ ਮੈਟਰੋ ਨੇ ਕਈ ਮੈਟਰੋ ਸਟੇਸ਼ਨਾਂ ‘ਤੇ ਜਾਣ-ਆਉਣ ਦੇ ਰਸਤੇ ਬੰਦ ਕਰ ਦਿੱਤੇ ਹਨ।
ਮੰਡੀ ਹਾਊਸ, ITO ਅਤੇ ਦਿੱਲੀ ਗੇਟ ਮੈਟਰੋ ਸਟੇਸ਼ਨ ਅੱਜ ਬੰਦ ਕੀਤੇ ਗਏ ਹਨ।
ਵਿਸ਼ਵਵਿਦਿਆਲਿਆ ਮੈਟਰੋ ਸਟੇਸ਼ਨ ਵੀ ਅੱਜ ਬੰਦ ਹੈ।
ਲਾਲ ਕਿਲ੍ਹਾ, ਜਾਮਾ ਮਸਜਿਦ, ਜਨਪਥ ਅਤੇ ਕੇਂਦਰੀ ਸਕੱਤਰੇਤ ਮੈਟਰੋ ਸਟੇਸ਼ਨ ਵੀ ਬੰਦ ਹਨ।
ਖਾਨ ਮਾਰਕਿਟ ਅਤੇ ਨਹਿਰੂ ਮੈਟਰੋ ਸਟੇਸ਼ਨ ਵੀ ਬੰਦ ਹਨ।
ਦਿੱਲੀ ਮੈਟਰੋ ਨੇ ਲਾਲ ਕਿਲ੍ਹਾ, ਜਾਮਾ ਮਸਜਿਦ, ਜਨਪਥ, ਕੇਂਦਰੀ ਸਕੱਤਰੇਤ, ਮੰਡੀ ਹਾਊਸ, ITO, ਵਿਸ਼ਵਵਿਦਿਆਲਿਆ, ਖਾਨ ਮਾਰਕਿਟ ਅਤੇ ਦਿੱਲੀ ਗੇਟ ਮੈਟਰੋ ਸਟੇਸ਼ਨਾਂ ਨੂੰ ਬੰਦ ਕਰ ਦਿੱਤਾ ਹੈ। ਹਾਲਾਂਕਿ, ਇਨ੍ਹਾਂ 'ਤੇ ਇੰਟਰਚੇਂਜ ਦੀ ਸਹੂਲਤ ਉਪਲੱਬਧ ਰਹੇਗੀ।
Exit mobile version