The Khalas Tv Blog India ਦਿੱਲੀ ਪੁਲਿਸ ਨੇ 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਹੋਈ ਘਟਨਾ ‘ਚ ਇੱਕ ਹੋਰ ਨੌਜਵਾਨ ਨੂੰ ਕੀਤਾ ਗ੍ਰਿਫਤਾਰ
India

ਦਿੱਲੀ ਪੁਲਿਸ ਨੇ 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਹੋਈ ਘਟਨਾ ‘ਚ ਇੱਕ ਹੋਰ ਨੌਜਵਾਨ ਨੂੰ ਕੀਤਾ ਗ੍ਰਿਫਤਾਰ

‘ਦ ਖ਼ਾਲਸ ਬਿਊਰੋ :- ਦਿੱਲੀ ਪੁਲਿਸ ਨੇ 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਹੋਈ ਘਟਨਾ ਵਿੱਚ ਦਿੱਲੀ ਦੇ ਰਹਿਣ ਵਾਲੇ ਨੌਜਵਾਨ ਜਸਪ੍ਰੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਦਿੱਲੀ ਪੁਲਿਸ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਨੌਜਵਾਨ ਨੇ ਹਿੰਸਾ ਦੌਰਾਨ ਲਾਲ ਕਿਲ੍ਹੇ ਦੇ ਦੋਵਾਂ ਪਾਸਿਆਂ ‘ਤੇ ਸਥਿਤ ਇੱਕ ਮਕਬਰੇ ਉੱਤੇ ਚੜਾਈ ਕੀਤੀ ਸੀ।

ਪੁਲਿਸ ਨੇ ਕਿਹਾ ਕਿ ਉਸਨੂੰ ਲਾਲ ਕਿਲ੍ਹੇ ‘ਤੇ ਸਥਾਪਿਤ ਕੀਤੇ ਗਏ ਸਟੀਲ ਟੈਨਸਾਈਲ ‘ਤੇ ਅਪਮਾਨਜਨਕ ਇਸ਼ਾਰੇ ‘ਚ ਦੇਖਿਆ ਗਿਆ ਹੈ।

Exit mobile version