ਸੈਟੇਲਾਈਟ ਤਸਵੀਰ ‘ਚ ਸੰਘਣੀ ਧੁੰਦ ਨਾਲ ਘਿਰਿਆ ਪੰਜਾਬ, ਮੌਸਮ ਵਿਭਾਗ ਦੀ ਚੇਤਾਵਨੀ

ਚੰਡੀਗੜ੍ਹ : ਪੰਜਾਬ ਵਿੱਚ ਪੋਹ ਦਾ ਮਹੀਨਾ ਚੜ੍ਹਨ ਦੇ ਨਾਲ ਹੀ ਠੰਢ ਤੇ ਧੁੰਦ ਨੇ ਜ਼ੋਰ ਫੜ ਲਿਆ ਹੈ। ਹਾਲਤ ਇਹ ਹੈ ਕਿ ਸੰਘਣੀ ਤੋਂ ਬਹੁਤ ਸੰਘਣੀ ਧੁੰਦ(Very Dense Fog ) ਨਾਲ ਘਿਰ ਗਿਆ ਹੈ। ਮੌਸਮ ਵਿਭਾਗ ਵੱਲੋਂ ਜਾਰੀ ਸੈਟੇਲਾਈਟ ਤਸਵੀਰ ਵਿੱਚ ਪੰਜਾਬ(Punjab) ਅਤੇ ਹਰਿਆਣਾ( Haryana) ਦੇ ਜ਼ਿਆਦਾਤਰ ਹਿੱਸਿਆਂ ਵਿੱਚ ਬਹੁਤ ਸੰਘਣੀ ਧੁੰਦ ਨੂੰ ਦੇਖਿਆ … Continue reading ਸੈਟੇਲਾਈਟ ਤਸਵੀਰ ‘ਚ ਸੰਘਣੀ ਧੁੰਦ ਨਾਲ ਘਿਰਿਆ ਪੰਜਾਬ, ਮੌਸਮ ਵਿਭਾਗ ਦੀ ਚੇਤਾਵਨੀ