‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਮਾਰਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਵਰੁਣ ਰੂਜਮ ਨੂੰ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਸਪੈਸ਼ਲ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ਵਰੁਣ ਰੂਜਮ ਸਾਲ 2004 ਬੈਚ ਦੇ ਆਈਏਐੱਸ ਅਧਿਕਾਰੀ ਹਨ। ਵਰੁਣ ਰੂਜਮ ਨੂੰ ਉਪ ਮੁਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਵਿਸ਼ੇਸ਼ ਪ੍ਰਮੁੱਖ ਸਕੱਤਰ ਲਾਏ ਜਾਣ ਦੇ ਨਾਲ ਹੀ ਇਹ ਵੀ ਹੁਕਮ ਜਾਰੀ ਕੀਤੇ ਗਏ ਹਨ ਕਿ ਉਹ ਆਪਣਾ ਮੌਜੂਦਾ ਅਹੁਦਾ ਵੀ ਪਹਿਲਾਂ ਦੀ ਤਰ੍ਹਾਂ ਸੰਭਾਲਣਗੇ।

Related Post
Khetibadi, Punjab, Video
ਅਨੰਦਾਤਿਆਂ ਨੇ ਪੱਕਿਆ ਹੋਇਆ ਮਣਾਂਮੂੰਹੀ ਲੰਗਰ ਲੋੜਵੰਦਾਂ ਨੂੰ ਵੰਡਿਆ
September 8, 2026
