‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰਨਾਟਕਾ ਐਸੋਸੀਏਸ਼ਨ ਆਫ ਰੈਜ਼ੀਡੈਂਟ ਡਾਕਟਰਜ਼ ਨੇ 29 ਨਵੰਬਰ ਨੂੰ ਤਿੰਨ ਨੁਕਾਤੀ ਮੰਗਾਂ ਨੂੰ ਲੈ ਕੇ ਸਾਰੇ ਮੈਡੀਕਲ ਕਾਲਜਾਂ ਵਿੱਚ ਓਪੀਡੀ ਅਤੇ ਚੋਣਵੇਂ ਓਟੀ (ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ) ਸਮੇਤ ਸਾਰੀਆਂ ਚੋਣਵੀਆਂ ਸੇਵਾਵਾਂ ਨੂੰ ਵਾਪਸ ਲੈਣ ਲਈ ਰਾਜ ਵਿਆਪੀ ਅਣਮਿੱਥੇ ਸਮੇਂ ਲਈ ਹੜਤਾਲ ਦਾ ਸੱਦਾ ਦਿੱਤਾ ਹੈ।
