‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮੇਨਟੇਨੈਂਸ (Maintenance Activity) ਸਬੰਧੀ ਗਤੀਵਿਧੀਆਂ ਕਾਰਨ 9 ਜੁਲਾਈ ਨੂੰ ਸ਼ਾਮ 7 ਵਜੇ ਤੋਂ 12 ਜੁਲਾਈ ਨੂੰ ਸਵੇਰੇ 8 ਵਜੇ ਤੱਕ https://igrpunjab.gov.in ਵੈੱਬਸਾਈਟ ‘ਤੇ ਦਸਤਾਵੇਜ਼ਾਂ ਦੀ ਰਜਿਸਟ੍ਰੇਸ਼ਨ ਲਈ ਆਨਲਾਈਨ ਸੇਵਾਵਾਂ ਉਪਲੱਬਧ ਨਹੀਂ ਹੋਣਗੀਆਂ। ਪੰਜਾਬ ਦੇ ਮਾਲ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਦੌਰਾਨ ਸਲੋਟਸ ਦੀ ਆਨਲਾਈਨ ਬੁਕਿੰਗ ਦੀ ਸਹੂਲਤ ਵੀ ਉਪਲੱਬਧ ਨਹੀਂ ਹੋਵੇਗੀ।
ਕੱਲ੍ਹ ਤੋਂ ਆਨਲਾਈਨ ਦਸਤਾਵੇਜ਼ ਨਹੀਂ ਹੋ ਸਕਣਗੇ ਰਜਿਸਟਰਡ
