The Khalas Tv Blog Punjab ਡੀਐਸਪੀ ਗੁਰਸ਼ੇਰ ਸਿੰਘ ਸੰਧੂ ਬਰਖਾਸਤ
Punjab

ਡੀਐਸਪੀ ਗੁਰਸ਼ੇਰ ਸਿੰਘ ਸੰਧੂ ਬਰਖਾਸਤ

ਬਿਉਰੋ ਰਿਪੋਰਟ –  ਡੀਐਸਪੀ ਗੁਰਸ਼ੇਰ ਸਿੰਘ ਸੰਧੂ (DSP Gursher Singh Sandhu) ਨੂੰ ਬਰਖਾਸਤ ਕਰ ਦਿੱਤਾ ਗਿਆ ਹੈ। ਉਨ੍ਹਾਂ ਵਿਰੁੱਧ ਕਾਰਵਾਈ ਗੈਂਗਸਟਰ ਲਾਰੈਂਸ ਬਿਸਨੋਈ ਦੀ ਖਰੜ ਦੇ ਸੀਆਈਏ ਦੀ ਹਿਰਾਸਤ ਦੌਰਾਨ ਇੰਟਰਵਿਊ ਕਰਵਾਉਣ ਦੇ ਤਹਿਤ ਕੀਤੀ ਗਈ ਹੈ। ਗੁਰਸ਼ੇਰ ਸਿੰਘ ਸੰਧੂ ‘ਤੇ ਪੁਲਿਸ ਦੇ ਅਕਸ ਨੂੰ ਢਾਹ ਲਾਉਣ ਦਾ ਇਲਜ਼ਾਮ ਲਗਾ ਕੇ ਨੌਕਰੀ ਤੋਂ ਕੱਢ ਦਿੱਤਾ ਗਿਆ ਹੈ। ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਵੱਲੋਂ ਪ੍ਰਵਾਨਗੀ ਮਿਲਣ ਤੋਂ ਬਾਅਦ ਗ੍ਰਹਿ ਮਾਮਲਿਆਂ ਬਾਰੇ ਵਿਭਾਗ ਨੇ ਸੰਧੂ ਨੂੰ ਅਹੁਦੇ ਤੋਂ ਬਰਖਾਸਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਦੱਸ ਦੇਈਏ ਕਿ ਗੁਰਸ਼ੇਰ ਸਿੰਘ ਸੰਧੂ ਪਿਛਲੇ ਸਾਲ ਅਕਤੂਬਰ ਮਹੀਨੇ ਤੋਂ ਮੁਅੱਤਲ ਚਲ ਰਹੇ ਹਨ।

ਇਹ ਵੀ ਪੜ੍ਹੋ – ਜੈ ਬਾਪੂ, ਜੈ ਸੰਵਿਧਾਨ ਮੁਹਿੰਮ ਅੱਜ ਤੋਂ ਹੋਵੇਗੀ ਸ਼ੁਰੂ

 

Exit mobile version