India

ਹਿਮਾਚਲ ਪ੍ਰਦੇਸ਼ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Earthquake shocks felt in Himachal Pradesh

‘ਦ ਖ਼ਾਲਸ ਬਿਊਰੋ : ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ 27 ਕਿਲੋਮੀਟਰ ਉੱਤਰ ਪੱਛਮ ਵਿਚ ਬੁੱਧਵਾਰ ਰਾਤ 9.32 ਵਜੇ 4.1 ਤੀਬਰਤਾ ਦੇ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ।