ਅੱਜ ਸਵੇਰੇ ਪੰਜਾਬ ਦੇ ਗੁਆਂਢੀ ਸੂਬੇ ‘ਚ ਹਿੱਲੀ ਧਰਤੀ

ਹਿਮਾਚਲ ਪ੍ਰਦੇਸ਼ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਸੂਬੇ ਦੇ ਮੰਡੀ ਜ਼ਿਲੇ ‘ਚ ਸ਼ਨੀਵਾਰ ਨੂੰ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਮੰਡੀ ਜ਼ਿਲੇ ਦੇ ਸੁੰਦਰਨਗਰ ਨੇੜੇ ਨਲੂ ਨਾਮਕ ਸਥਾਨ ਭੂਚਾਲ ਦਾ ਕੇਂਦਰ ਰਿਹਾ ਹੈ।