The Khalas Tv Blog India ਦਿੱਲੀ ‘ਚ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ
India

ਦਿੱਲੀ ‘ਚ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

‘ਦ ਖਾਲਸ ਬਿਉਰੋ : ਓਮੀਕ ਰੋਨ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਦਿੱਲੀ ਵਿੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ਰੱ ਦ ਕਰ ਦਿੱਤੀਆਂ ਗਈਆਂ ਹਨ। ਦਿੱਲੀ ਆ ਫ਼ਤ ਪ੍ਰਬੰਧਨ ਅਥਾਰਿਟੀ ਦੁਆਰਾ ਜਾਰੀ ਇੱਕ ਆਦੇਸ਼ ਦੇ ਅਨੁਸਾਰ ਮ ਹਾਂਮਾਰੀ ਦੀ ਰੋਕਥਾਮ ਵਿੱਚ ਵੱਖ-ਵੱਖ ਪੱਧਰਾਂ ‘ਤੇ ਮਨੁੱਖੀ ਸਹਾਇਤਾ ਦੀ ਬਹੁਤ ਲੋੜ ਹੈ। ਅਗਲੇ ਹੁਕਮਾਂ ਤੱਕ ਦਿੱਲੀ ਸਰਕਾਰ ਦੇ ਸਾਰੇ ਵਿਭਾਗਾਂ, ਦਫ਼ਤਰਾਂ ਵਿੱਚ ਸਾਰੇ ਅਧਿਕਾਰੀਆਂ/ਕਰਮਚਾਰੀਆਂ ਦੀ ਮੈਡੀਕਲ ਛੁੱਟੀ ਨੂੰ ਛੱਡ ਕੇ ਬਾਕੀ ਸਾਰੀਆਂ ਛੁੱਟੀਆਂ ਰੱਦ ਕਰਨ ਦਾ ਆਦੇਸ਼ ਜਾਰੀ ਕੀਤਾ ਗਿਆ ਹੈ।

Exit mobile version