‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਜੇਲ੍ਹ ਵਿੱਚ ਬੰਦ ਰਾਸ਼ਟਰੀ ਜਨਤਾ ਦਲ ਦੇ ਸਾਬਕਾ ਸੰਸਦ ਮੈਂਬਰ ਮੁਹੰਮਦ ਸ਼ਹਾਬੂਦੀਨ ਦੀ ਕੋਵਿਡ-19 ਕਾਰਨ ਮੌਤ ਹੋ ਗਈ। ਉਹ ਦਿੱਲੀ ਦੇ ਹਸਪਤਾਲ ਵਿੱਚ ਦਾਖਿਲ ਸਨ। ਇਹ ਜਾਣਕਾਰੀ ਦਿੰਦਿਆਂ ਤਿਹਾੜ ਜੇਲ੍ਹ ਦੇ ਡੀਜੀ ਨੇ ਸੰਦੀਪ ਗੋਇਲ ਨੇ ਕਿਹਾ ਕਿ ਉਹ ਡੀਡੀਯੂ ਹਸਪਤਾਲ ਵਿੱਚ ਦਾਖਲ ਸੀ ਤੇ ਕਰੀਬ ਤਿੰਨ ਦਿਨ ਪਹਿਲਾਂ ਆਈਸੀਯੂ ਵਿੱਚ ਭਰਤੀ ਕਰਵਾਇਆ ਗਿਆ ਸੀ।
Breaking News-ਕੋਰੋਨਾ ਨੇ ਲਈ ਸਾਬਕਾ ਸੰਸਦ ਮੈਂਬਰ ਮੁਹੰਮਦ ਸ਼ਹਾਬੂਦੀਨ ਦੀ ਜਾਨ
