‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ 6ਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਨ ਦੀ ਤਰੀਕ ਵਧਾ ਦਿੱਤੀ ਹੈ। 6ਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਨ ਲਈ 31 ਅਗਸਤ ਤੱਕ ਮਿਆਦ ਵਧਾਈ ਗਈ ਹੈ। ਸਰਕਾਰ ਦੇ ਇਸ ਫੈਸਲੇ ਦੇ ਨਾਲ ਮੁਲਾਜ਼ਮਾਂ ਦੀ ਉਡੀਕ ਹੋਰ ਵੱਧ ਗਈ ਹੈ। ਜਾਣਕਾਰੀ ਮੁਤਾਬਕ ਪੇ ਕਮਿਸ਼ਨ ਦੀ ਫਾਈਨਲ ਰਿਪੋਰਟ ਦੋ ਮਹੀਨਿਆਂ ਬਾਅਦ ਲਾਗੂ ਕੀਤੀ ਜਾਵੇਗੀ।

Related Post
India, Khaas Lekh, Khalas Tv Special
ਭਾਰਤ ਵਿੱਚ ਜੰਕ ਫੂਡ ਦੇ ਇਸ਼ਿਤਿਹਾਰਾਂ ‘ਤੇ ਪਾਬੰਦੀ, ਆਪਣੇ
February 7, 2026
