‘ਦ ਖ਼ਾਲਸ ਬਿਊਰੋ : ਭਾਰਤ ਦੀ ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦੀ ਹਾਲਤ ਇਕ ਵਾਰ ਫ਼ਿਰ ਵਿਗੜ ਗਈ ਹੈ। ਉਸ ਨੂੰ ਮੁੜ ਵੈਂਟੀਲੇਟਰ ’ਤੇ ਭੇਜ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਕਰੋਨਾ ਦੀ ਸ਼ਿਕਾਇਤ ਤੋਂ ਬਾਅਦ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਦੀ ਸਿਹਤ ’ਚ ਹੌਲੀ-ਹੌਲੀ ਸੁਧਾਰ ਹੋ ਰਿਹਾ ਸੀ ਪਰ ਅੱਜ ਫ਼ਿਰ ਉਨ੍ਹਾਂ ਦੀ ਸਿਹਤ ਵਿਗੜਨ ’ਤੇ ਉਨ੍ਹਾਂ ਨੂੰ ਵੈਂਟੀਲੇਟਰ ’ਤੇ ਭੇਜ ਦਿੱਤਾ ਗਿਆ ਹੈ।

Related Post
India, International, Technology, Video
iPhone ਵੱਲੋਂ ਨਵੇਂ ਲਾਂਚ ਕੀਤੇ ਪਹਿਲੇ ਫੋਲਡੇਬਲ ਫੋਨ ਤੇ
September 10, 2026
