India Punjab

ਲਖੀਮਪੁਰ ਖੀਰੀ ਮਾ ਮਲੇ ‘ਚ ਫਿਰ ਭ ੜਕੇ ਕਿਸਾਨ

‘ਦ ਖ਼ਾਲਸ ਬਿਊਰੋ : ਲਖੀਮਪੁਰ ਖੀਰੀ ਮਾਮ ਲੇ ਵਿੱਚ ਗ ਵਾਹਾਂ ਨੂੰ ਧਮ ਕਾ ਉਣ ਕਾਰਨ ਕਿਸਾਨ ਜਥੇਬੰਦੀਆਂ ਦਾ ਗੁੱ ਸਾ ਫਿਰ ਭੜ ਕ ਗਿਆ ਹੈ।ਲਖੀਮਪੁਰ ਖੀਰੀ ਮਾ ਮਲੇ ਦੇ ਗਵਾਹਾਂ ਨੂੰ ਧਮ ਕੀਆਂ ਦੇਣ ਦਾ ਮਾ ਮਲਾ ਸਾਹਮਣੇ ਆਉਣ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਨੇ ਮੋਰਚਾ ਖੋਲ੍ਹਣ ਦੀ ਤਿਆਰੀ ਕਰ ਲਈ ਹੈ। ਇਸ ਦੇ ਲਈ ਚੰਡੀਗੜ੍ਹ ਅਤੇ 3 ਰਾਜਾਂ ਤੋਂ ਕਿਸਾਨ ਆਗੂ 24 ਅਪ੍ਰੈਲ ਨੂੰ ਲਖੀਮਪੁਰ ਖੀਰੀ ਪਹੁੰਚ ਕੇ ਸ਼ਕਤੀ ਪ੍ਰਦ ਰਸ਼ਨ ਕਰਨਗੇ। ਇਸ ਦੇ ਲਈ ਸਾਰੀਆਂ ਯੂਨੀਅਨਾਂ ਨੂੰ ਘੱਟੋ-ਘੱਟ ਇਕ ਵਾਹਨ ਨਾਲ ਲੈ ਜਾਣ ਲਈ ਕਿਹਾ ਗਿਆ ਹੈ।

ਕਿਸਾਨ ਆਗੂ ਮਨਜੀਤ ਰਾਏ ਨੇ ਕਿਹਾ ਕਿ ਲਖੀਮਪੁਰ ਖੀਰੀ ਕਾਂ ਡ ਵਿੱਚ ਬੇਕਸੂਰ ਕਿਸਾਨਾਂ ‘ਤੇ ਗੱਡੀਆਂ ਚੜ੍ਹਾ ਦਿੱਤੀਆਂ ਗਈਆਂ ਸਨ।ਕਿਸਾਨਾਂ ਨੂੰ ਸ਼ਹੀ ਦ ਕੀਤਾ ਗਿਆ ਸੀ। ਉਨ੍ਹਾਂ ਨੂੰ ਇਨਸਾਫ਼ ਦਿਵਾਉਣਾ ਹੈ। ਇਸ ਦੇ ਨਾਲ ਹੀ ਇਸ ਮਾਮ ਲੇ ਦੇ ਦੋ ਸ਼ੀਆਂ ਨੂੰ ਸ ਜ਼ਾ ਮਿਲਣੀ ਹੈ। ਇਸ ਕੇਸ ਦੇ ਗਵਾਹਾਂ ਨੂੰ ਧਮ ਕੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਲਈ ਕਿਸਾਨਾਂ ਦਾ ਵਫ਼ਦ ਇਨ੍ਹਾਂ ਗਵਾਹਾਂ ਨੂੰ ਮਿਲਣ ਲਈ ਲਖੀਮਪੁਰ ਖੀਰੀ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਚੰਡੀਗੜ੍ਹ ਦੇ ਕਿਸਾਨ ਸ਼ਾਮਲ ਹੋਣਗੇ।