The Khalas Tv Blog India ਮੋਦੀ ਦੀ ਤਿੰਨ ਕਿਸਾਨ ਲੀਡਰਾਂ ਨਾਲ ਮੀਟਿੰਗ
India Punjab

ਮੋਦੀ ਦੀ ਤਿੰਨ ਕਿਸਾਨ ਲੀਡਰਾਂ ਨਾਲ ਮੀਟਿੰਗ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨਾਂ ਦੀਆਂ ਲਮਕਦੀਆਂ ਮੰਗਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 15 ਮਾਰਚ ਨੂੰ ਤਿੰਨ ਕਿਸਾਨ ਨੇਤਾਵਾਂ ਨਾਲ ਮੀਟਿੰਗ ਸੱਦ ਲਈ ਹੈ। ਪੰਜਾਬ ਸਰਕਾਰ ਵੱਲੋਂ ਅੱਜ ਇੱਕ ਪੱਤਰ ਜਾਰੀ ਕਰਕੇ ਸਬੰਧਿਤ ਕਿਸਾਨਾਂ ਨੂੰ ਸੂਚਨਾ ਦੇ ਦਿੱਤੀ ਗਈ ਹੈ। ਮੀਟਿੰਗ ਦਿੱਲੀ ਦੇ ਵਿਗਿਆਨ ਭਵਨ ਵਿੱਚ ਹੋਵੇਗੀ। ਜਿਨ੍ਹਾਂ ਨੇਤਾਵਾਂ ਨੂੰ ਮੀਟਿੰਗ ਵਿੱਚ ਸ਼ਾਮਿਲ ਹੋਣ ਲਈ ਸੱਦਾ ਭੇਜਿਆ ਗਿਆ ਹੈ ਉਨ੍ਹਾਂ ਵਿੱਚ ਸਤਨਾਮ ਸਿੰਘ ਪੰਨੂੰ, ਸਵਿੰਦਰ ਸਿੰਘ ਚੌਟਾਲਾ ਅਤੇ ਸਰਵਣ ਸਿੰਘ ਪੰਧੇਰ ਸ਼ਾਮਿਲ ਹਨ।

Exit mobile version