The Khalas Tv Blog Punjab 300 ਤੋਂ ਵੱਧ ਟਰੈਕਟਰਾਂ ‘ਤੇ ਕਿਸਾਨ ਹੰਸ ਰਾਜ ਹੰਸ ਦੀ ਕੋਠੀ ਦਾ ਘਿਰਾਓ ਕਰਨ ਚੱਲੇ
Punjab

300 ਤੋਂ ਵੱਧ ਟਰੈਕਟਰਾਂ ‘ਤੇ ਕਿਸਾਨ ਹੰਸ ਰਾਜ ਹੰਸ ਦੀ ਕੋਠੀ ਦਾ ਘਿਰਾਓ ਕਰਨ ਚੱਲੇ

‘ਦ ਖ਼ਾਲਸ ਬਿਊਰੋ :- ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ 14 ਦਸੰਬਰ ਨੂੰ ਦਿੱਤੇ ਜਾ ਰਹੇ ਧਰਨਿਆਂ ਤਹਿਤ ਜਲੰਧਰ ਦੀਆਂ ਕਿਸਾਨ ਜਥੇਬੰਦੀਆਂ ਨੇ ਭਾਜਪਾ ਦੇ ਸੰਸਦ ਮੈਂਬਰ ਹੰਸ ਰਾਜ ਹੰਸ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ।

ਇਸ ਤਹਿਤ ਪ੍ਰਤਾਪ ਪੁਰਾ ਅਨਾਜ ਮੰਡੀ ਤੋਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਸਿੰਘਪੁਰ ਦੋਨਾਂ ਦੀ ਅਗਵਾਈ ਹੇਠ 300 ਤੋਂ ਵੱਧ ਕਿਸਾਨ ਟਰੈਕਟਰਾਂ ‘ਤੇ ਜਲੰਧਰ ਵੱਲ ਨੂੰ ਰਵਾਨਾ ਹੋਏ ਹਨ।

Exit mobile version