‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਉੱਤਰ ਪ੍ਰਦੇਸ਼ ਦੇ ਮੁਜ਼ੱਫ਼ਰਨਗਰ ਵਿੱਚ 5 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਦੀ ਇੱਕ ਵੱਡੀ ਰੈਲੀ ਹੋਣ ਜਾ ਰਹੀ ਹੈ। ਇਸ ਰੈਲੀ ਨਾਲ ਯੂ.ਪੀ. ਵਿੱਚ ਅੰਦੋਲਨ ਨੂੰ ਤੇਜ਼ ਕੀਤਾ ਜਾਵੇਗਾ। ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਸਾਰੇ ਕਿਸਾਨਾਂ ਨੂੰ ਇਸ ਰੈਲੀ ਵਿੱਚ ਜ਼ਿਆਦਾ ਤੋਂ ਜ਼ਿਆਦਾ ਗਿਣਤੀ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਨੇ ਸਾਰੇ ਕਿਸਾਨਾਂ ਨੂੰ ਆਪਣੇ-ਆਪਣੇ ਵਹੀਕਲ ਤਿਆਰ ਕਰਨ ਦੀ ਬੇਨਤੀ ਕੀਤੀ, ਆਪਣੇ ਵਹੀਕਲਾਂ ‘ਤੇ ਕਿਸਾਨੀ ਝੰਡੇ ਲਾਉਣ ਦੀ ਅਪੀਲ ਕੀਤੀ।

Related Post
Khaas Lekh, Khalas Tv Special, Punjab, Religion, Video
ਪੰਜਾਬ ਸਮੇਤ ਪੂਰੀ ਦੁਨੀਆ ‘ਚ ਛਿੜੀ ਵੱਡੀ ਚਰਚਾ
July 7, 2026
