‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨਾਂ ਵੱਲੋਂ ਅੱਜ ਹਰਿਆਣਾ ਰੋਡਵੇਜ਼ ਦੀਆਂ ਬੱਸਾਂ ‘ਤੇ ਲੱਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਪੋਸਟਰ ‘ਤੇ ਕਾਲਖ ਮਲੀ ਹੈ। ਕਿਸਾਨਾਂ ਨੇ ਟੋਲ ਪਲਾਜ਼ਾ ‘ਤੇ ਬੱਸ ਨੂੰ ਰੋਕ ਕੇ ਇਨ੍ਹਾਂ ਪੋਸਟਰਾਂ ‘ਤੇ ਕਾਲਖ ਮਲੀ ਅਤੇ ਬਾਅਦ ਵਿੱਚ ਸ਼ਾਂਤੀ ਨਾਲ ਬੱਸ ਨੂੰ ਜਾਣ ਦਿੱਤਾ।