‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਏਡ ਮੁਹਾਲੀ ਅਤੇ ਬੈਸਟੈੱਕ ਮੋਰਚਾ ਮੁਹਾਲੀ ਵੱਲੋਂ ਸੰਯੁਕਤ ਕਿਸਾਨ ਮੋਰਚਾ ਅਤੇ ਸ਼ਹੀਦਾਂ ਨੂੰ ਸਮਰਪਿਤ 19 ਸਤੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਫ਼ੇਜ਼ 8 ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਦੇ ਨੇੜੇ ਗਰਾਊਂਡ ਵਿੱਚ ਮਹਾਂ ਪੰਚਾਇਤ ਕਰਵਾਈ ਜਾ ਰਹੀ ਹੈ। ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਜਗਜੀਤ ਸਿੰਘ ਡੱਲੇਵਾਲ, ਗੁਰਨਾਮ ਸਿੰਘ ਚੜੂਨੀ, ਬਲਦੇਵ ਸਿੰਘ ਸਿਰਸਾ, ਰੁਲਦੂ ਸਿੰਘ ਮਾਨਸਾ, ਗੌਰਵ ਟਿਕੈਤ, ਹਰਮੀਤ ਸਿੰਘ ਕਾਦੀਆਂ, ਹਰਿੰਦਰ ਸਿੰਘ ਲੱਖੋਵਾਲ, ਮਨਜੀਤ ਸਿੰਘ ਰਾਏ, ਰਜਿੰਦਰਦੀਪ ਸਿੰਘ, ਪ੍ਰੋ.ਮਨਜੀਤ ਸਿੰਘ, ਨਵਦੀਪ, ਡਾ.ਸਵਾਏਮਾਨ ਸਿੰਘ ਪੱਖੋਕੇ ਮਹਾਂ ਪੰਚਾਇਤ ਵਿੱਚ ਸੰਬੋਧਨ ਕਰਨਗੇ।

Related Post
Khaas Lekh, Khalas Tv Special, Punjab, Video
ਵੋਟਾਂ ਤੋਂ ਪਹਿਲਾਂ ਪੰਜਾਬੀਆਂ ਦਾ ਦਿਮਾਗ ਕੰਟਰੋਲ ਕਰਨ ਲਈ
September 12, 2026
Khaas Lekh, Khalas Tv Special, Punjab, Religion, Video
ਕੌਣ ਸੀ ਪਾਸ਼, ਇਨਕਲਾਬ ਜਾਂ ਸਿੱਖ ਵਿਰੋਧੀ?
September 11, 2026
India, International, Technology, Video
iPhone ਵੱਲੋਂ ਨਵੇਂ ਲਾਂਚ ਕੀਤੇ ਪਹਿਲੇ ਫੋਲਡੇਬਲ ਫੋਨ ਤੇ
September 10, 2026
