‘ਦ ਖ਼ਾਲਸ ਬਿਊਰੋ :- ਚੰਡੀਗੜ੍ਹ ਪ੍ਰਸ਼ਾਸਨ ਨੇ ਪਟਾਕਿਆਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਪ੍ਰਸ਼ਾਸਨ ਨੇ ਚੰਡੀਗੜ੍ਹ ਵਿੱਚ ਪਟਾਕਿਆਂ ਦੀ ਵਿਕਰੀ ਅਤੇ ਇਨ੍ਹਾਂ ਦੇ ਚਲਾਉਣ ‘ਤੇ ਪਾਬੰਦੀ ਲਾ ਦਿੱਤੀ ਹੈ। ਅਗਲੇ ਹੁਕਮਾਂ ਤੱਕ ਇਹ ਪਾਬੰਦੀ ਜਾਰੀ ਰਹੇਗੀ।