The Khalas Tv Blog Punjab ਚੰਡੀਗੜ੍ਹ ‘ਚ ਨਹੀਂ ਚੱਲਣਗੇ ਪਟਾਕੇ
Punjab

ਚੰਡੀਗੜ੍ਹ ‘ਚ ਨਹੀਂ ਚੱਲਣਗੇ ਪਟਾਕੇ

‘ਦ ਖ਼ਾਲਸ ਬਿਊਰੋ :- ਚੰਡੀਗੜ੍ਹ ਪ੍ਰਸ਼ਾਸਨ ਨੇ ਪਟਾਕਿਆਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਪ੍ਰਸ਼ਾਸਨ ਨੇ ਚੰਡੀਗੜ੍ਹ ਵਿੱਚ ਪਟਾਕਿਆਂ ਦੀ ਵਿਕਰੀ ਅਤੇ ਇਨ੍ਹਾਂ ਦੇ ਚਲਾਉਣ ‘ਤੇ ਪਾਬੰਦੀ ਲਾ ਦਿੱਤੀ ਹੈ। ਅਗਲੇ ਹੁਕਮਾਂ ਤੱਕ ਇਹ ਪਾਬੰਦੀ ਜਾਰੀ ਰਹੇਗੀ।

Exit mobile version