India Punjab

“ਪਹਿਲਾਂ ਬੇ ਅਦਬੀ, ਹੁਣ ਬਲਾ ਸਟ”

‘ ਦ ਖ਼ਾਲਸ ਬਿਊਰੋ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੁਧਿਆਣਾ ਕੋਰਟ ਕੰਪਲੈਕਸ ਵਿੱਚ ਹੋਏ ਧਮਾ ਕੇ ‘ਤੇ ਦੁੱਖ ਪ੍ਰਗਟ ਕਰਦਿਆਂ ਲਿਖਿਆ ਕਿ ਪਹਿਲਾਂ ਬੇ ਅਦਬੀ, ਹੁਣ ਬਲਾ ਸਟ। ਕੁੱਝ ਲੋਕ ਪੰਜਾਬ ਦੀ ਸ਼ਾਂਤੀ ਭੰਗ ਕਰਨਾ ਚਾਹੁੰਦੇ ਹਨ। ਪੰਜਾਬ ਦੇ ਤਿੰਨ ਕਰੋੜ ਲੋਕ ਇਨ੍ਹਾਂ ਦੇ ਮਨਸੂਬੇ ਕਾਮਯਾਬ ਨਹੀਂ ਹੋਣ ਦੇਣਗੇ। ਸਾਨੂੰ ਇੱਕ-ਦੂਜੇ ਦਾ ਹੱਥ ਫੜ ਕੇ ਰੱਖਣਾ ਹੈ। ਖ਼ਬਰ ਸੁਣ ਕੇ ਦੁੱਖ ਹੋਇਆ ਹੈ। ਮ੍ਰਿ ਤਕਾਂ ਦੇ ਪਰਿਵਾਰ ਨਾਲ ਮੇਰੀ ਸੰਵੇਦਨਾ ਹੈ ਅਤੇ ਸਾਰੇ ਮੈਂ ਸਾਰੇ ਜ਼ਖ਼ਮੀਆਂ ਦੀ ਸਿਹਤ ਤੰਦਰੁਸਤੀ ਦੀ ਕਾਮਨਾ ਕਰਦਾ ਹਾਂ।