The Khalas Tv Blog International ਰੂਸ ਖਿਲਾਫ਼ ਖਾਣ-ਪੀਣ ਵਾਲੀਆਂ ਕੰਪਨੀਆਂ ਨੇ ਲਿਆ ਵੱਡਾ ਐਕਸ਼ਨ
International

ਰੂਸ ਖਿਲਾਫ਼ ਖਾਣ-ਪੀਣ ਵਾਲੀਆਂ ਕੰਪਨੀਆਂ ਨੇ ਲਿਆ ਵੱਡਾ ਐਕਸ਼ਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਰੂਸ – ਯੂਕਰੇਨ ਜੰ ਗ ਕਾਰਨ ਪੂਰੀ ਦੁਨੀਆ ਵਿੱਚ ਹਾਲਾਤ ਬਹੁਤ ਚਿੰਤਾਜਨਕ ਬਣੇ ਹੋਏ ਹਨ। ਬਹੁਤ ਸਾਰੇ ਦੇਸ਼ਾਂ ਨੇ ਰੂਸ ਉੱਤੇ ਕਈ ਸਖ਼ਤ ਪਾਬੰਦੀਆਂ ਲਗਾਈਆਂ ਹਨ ਅਤੇ ਹੁਣ ਰੂਸ ਦੇ ਕਾਰੋਬਾਰ ਉੱਤੇ ਵੀ ਵੱਖ-ਵੱਖ ਸੰਸਥਾਵਾਂ ਵੱਲੋਂ ਹਮ ਲਾ ਬੋਲਿਆ ਜਾ ਰਿਹਾ ਹੈ। ਇਸ ਵਿਚਾਲੇ ਕਈ ਗਲੋਬਲ ਬ੍ਰਾਂਡਾਂ ਜਿਵੇਂ ਕਿ ਮੈਕਡੋਨਲਡਜ਼, ਸਟਾਰਬਕਸ, ਕੋਕਾ-ਕੋਲਾ, ਪੈਪਸੀਕੋ ਅਤੇ ਜਨਰਲ ਇਲੈਕਟ੍ਰਿਕ ਨੇ ਯੂਕਰੇਨ ’ਤੇ ਹ ਮਲੇ ਦੇ ਜਵਾਬ ਵਿੱਚ ਰੂਸ ਵਿੱਚ ਆਪਣੇ ਕਾਰੋਬਾਰ ਨੂੰ ਅਸਥਾਈ ਤੌਰ ‘ਤੇ ਬੰਦ ਕਰਨ ਦਾ ਐਲਾਨ ਕੀਤਾ ਹੈ।

Exit mobile version