‘ਦ ਖਾਲਸ ਬਿਊਰੋ:ਹਿਮਾਚਲ ਦੇ ਧਰਮਸ਼ਾਲਾ ‘ਚ ਵਿਧਾਨ ਸਭਾ ਦੀ ਇਮਾਰਤ ਦੇ ਬਾਹਰ ਖਾ ਲਿਸਤਾਨੀ ਝੰਡੇ ਲਾਉਣ ਦੇ ਮਾਮਲੇ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਇਸ ਮਾਮਲੇ ਦੀ ਪੜਤਾਲ ਲਈ 6 ਮੈਂਬਰੀ ਐੱਸਆਈਟੀ ਦਾ ਗਠਨ ਹੋ ਗਿਆ ਹੈ। ਡੀਆਈਜੀ ਸੰਤੋਸ਼ ਪਾਟੀਆਲ ਦੀ ਅਗਵਾਈ ਵਿੱਚ ਇਸ ਕਮੇਟੀ ਦਾ ਗਠਨ ਕੀਤਾ ਗਿਆ ਹੈ ਤੇ ਹੁਣ ਇਹ ਕਮੇਟੀ ਸਾਰੇ ਮਾਮਲੇ ਦੀ ਜਾਂਚ ਕਰੇਗੀ।