The Khalas Tv Blog Punjab ਮਜੀਠੀਆ ਮਾਮਲੇ ‘ਚ SIT ਦਾ ਗਠਨ
Punjab

ਮਜੀਠੀਆ ਮਾਮਲੇ ‘ਚ SIT ਦਾ ਗਠਨ

‘ਦ ਖਾਲਸ ਬਿਉਰੋ:ਬਿਕਰਮ ਮਜੀਠੀਆ ਮਾਮਲੇ ਵਿੱਚ ਐੱਸਆਈਟੀ ਦਾ ਗਠਨ ਕਰ ਦਿੱਤਾ ਗਿਆ ਹੈ। ਐੱਸਆਈਟੀ ਵਿੱਚ ਤਿੰਨ ਮੈਂਬਰ ਸ਼ਾਮਿਲ ਕੀਤੇ ਗਏ ਹਨ। ਇਨ੍ਹਾਂ ਮੈਂਬਰਾਂ ਵਿੱਚ ਏਆਈਜੀ ਬਲਰਾਜ ਸਿੰਘ, ਡੀਐੱਸਪੀ ਰਾਜੇਸ਼ ਕੁਮਾਰ ਅਤੇ ਡੀਐੱਸਪੀ ਕੁਲਵੰਤ ਸਿੰਘ ਸ਼ਾਮਿਲ ਹਨ।

Exit mobile version