The Khalas Tv Blog India ਭਾਰਤ ਦੇ ਸਾਬਕਾ ਵਿਦੇਸ਼ ਮੰਤਰੀ ਨਟਵਰ ਸਿੰਘ ਨਹੀਂ ਰਹੇ!
India

ਭਾਰਤ ਦੇ ਸਾਬਕਾ ਵਿਦੇਸ਼ ਮੰਤਰੀ ਨਟਵਰ ਸਿੰਘ ਨਹੀਂ ਰਹੇ!

ਦੇਸ਼ ਦੇ ਸਾਬਕਾ ਵਿਦੇਸ਼ ਮੰਤਰੀ ਨਟਵਰ ਸਿੰਘ (Natwar Singh) ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ 95 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਏ ਹਨ। ਉਹ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਹਨ। ਉਨ੍ਹਾਂ ਦਾ ਅੱਜ ਗੁਰੂਗ੍ਰਾਮ ਦੇ ਮੇਂਦਾਤਾ ਹਸਪਤਾਲ ਵਿੱਚ ਦਿਹਾਂਤ ਹੋ ਗਿਆ ਹੈ।

ਨਟਵਰ ਸਿੰਘ UPA ਸਰਕਾਰ ਸਮੇਂ ਵਿਦੇਸ਼ ਮੰਤਰੀ ਰਹੇ ਹਨ। ਉਨ੍ਹਾਂ ਦਾ ਜਨਮ ਰਾਜਸਥਾਨ ਵਿੱਚ ਹੋਇਆ ਸੀ। ਉਹ ਮਨਮੋਹਨ ਸਿੰਘ ਦੀ ਸਰਕਾਰ ਸਮੇਂ ਵਿਦੇਸ਼ ਮੰਤਰੀ ਰਹੇ ਹਨ। ਉਨ੍ਹਾਂ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਨੂੰ ਸਿਆਸੀ ਲੀਡਰਾਂ ਵੱਲੋਂ ਯਾਦ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ –    ਫਤਿਹਗੜ੍ਹ ਸਾਹਿਬ ‘ਚ ਡੀ.ਡੀ.ਪੀ.ਓ ਗ੍ਰਿਫਤਾਰ!

 

Exit mobile version