‘ਦ ਖ਼ਾਲਸ ਬਿਊਰੋ : ਸਾਬਕਾ ਕਾਨੂੰਨ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਲੀਡਰ ਡਾਕਟਰ ਅਸ਼ਵਨੀ ਕੁਮਾਰ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਸੋਨੀਆ ਗਾਂਧੀ ਨੂੰ ਆਪਣਾ ਅਸਤੀਫਾ ਭੇਜਦਿਆਂ ਉਨ੍ਹਾਂ ਨੇ ਕਿਹਾ ਹੈ ਕਿ ਉਹ ਕਾਂਗਰਸ ਪਾਰਟੀ ਤੋਂ ਬਾਹਰ ਰਹਿ ਕੇ ਹੀ ਦੇਸ਼ ਹਿੱਤ ਦੀ ਸੇਵਾ ਕਰ ਸਕਦੇ ਹਨ।
ਸਾਬਕਾ ਕਾਨੂੰਨ ਮੰਤਰੀ ਨੇ ਦਿੱਤਾ ਕਾਂਗਰਸ ਤੋਂ ਅਸਤੀਫਾ
