The Khalas Tv Blog Khetibadi ਮੌਸਮ ਦੀ ਤਾਜ਼ਾ ਜਾਣਕਾਰੀ : ਪੰਜਾਬ ਵਿੱਚ ਚਾਰ ਦਿਨਾਂ ਲਈ ਚੇਤਾਵਨੀ ਜਾਰੀ
Khetibadi Punjab

ਮੌਸਮ ਦੀ ਤਾਜ਼ਾ ਜਾਣਕਾਰੀ : ਪੰਜਾਬ ਵਿੱਚ ਚਾਰ ਦਿਨਾਂ ਲਈ ਚੇਤਾਵਨੀ ਜਾਰੀ

Weather forecast in Punjab : ਪੰਜਾਬ ਵਿੱਚ 29 ਮਾਰਚ ਨੂੰ ਅੰਮ੍ਰਿਤਸਰ,  ਤਰਨਤਾਰਨ, ਫਿਰੋਜਪੁਰ, ਫਰੀਦਕੋਟ, ਮੁਕਤਸਰ ਅਤੇ ਫਾਜ਼ਿਲਾ ਵਿਖੇ ਗਰਜ ਚਮਕ ਨਾਲ ਮੀਂਹ ਦੱਸਿਆ ਗਿਆ ਹੈ। ਜਦਕਿ 30 ਅਤੇ 31 ਮਾਰਚ ਨੂੰ ਸਾਰੇ ਪੰਜਾਬ ਵਿੱਚ ਹੀ ਗਰਜ ਚਮਕ ਨਾਲ ਮੀਂਹ ਪਵੇਗਾ। ਚੰਡੀਗੜ੍ਹ ਮੌਸਮ ਕੇਂਦਰ (Department of Meteorology) ਵੱਲੋ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਮੌਸਮ ਵਿਭਾਗ ਮੁਤਾਬਕ ਮਹੀਨੇ ਦੇ ਆਖਰੀ ਦਿਨ 31 ਮਾਰਚ ਨੂੰ ਵੀ ਪੂਰੇ ਪੰਜਾਬ ਵਿੱਚ ਗਰਜ ਚਮਕ ਨਾਲ ਮੀਂਹ ਅਤੇ ਗੜੇਮਾਰੀ ਦੀ ਸੰਭਾਵਨਾ ਜਤਾਈ ਗਈ ਹੈ। ਇੰਨਾ ਹੀ ਨਹੀਂ ਇਸ ਦਿਨ ਤਾਂ ਕਈ ਜ਼ਿਲਿਆਂ ਵਿੱਚ ਭਾਰੀ ਮੀਂਹ ਪੈਣ ਦੀ ਵੀ ਪੇਸ਼ੀਨਗੋਈ ਕੀਤੀ ਗਈ ਹੈ। ਇਸਦੇ ਨਾਲ ਮਹੀਨੇ ਦੇ ਪਹਿਲੇ ਦਿਨ ਵੀ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।

rain alert in Punjab, weather forecast, Punjab news, weather, Department of Meteorology, ਮੌਸਮ ਵਿਭਾਗ, ਮੌਸਮ ਜਾਣਕਾਰੀ, ਪੰਜਾਬ ਵਿੱਚ ਮੀਂਹ, ਗੜੋਮਾਰੀ
ਚੰਡੀਗੜ੍ਹ ਮੌਸਮ ਵਿਭਾਗ ਵੱਲੋ ਜਾਰੀ ਪੇਸ਼ੀਨਗੋਈ ਵਿੱਚ ਸਾਫ ਤੌਰ ਉੱਤੇ ਮੌਸਮ ਬਾਰੇ ਜਾਣਿਆ ਜਾ ਸਕਦਾ ਹੈ।

 

Exit mobile version