Lok Sabha Election 2024 Punjab ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਅੱਗੇ June 4, 2024 Facebook Twitter Whatsapp ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਕਾਫੀ ਅੱਗੇ ਚੱਲ ਰਹੇ ਹਨ। ਅੰਮ੍ਰਿਤਪਾਲ ਇਥੋਂ 124648 ਵੋਟਾਂ ਨਾਲ ਅੱਗੇ ਹੈ। ਜਦੋਂ ਕਿ ਕਾਂਗਰਸ ਪਾਰਟੀ ਦੀ ਉਮੀਦਵਾਰ ਕੁਲਬੀਰ ਜ਼ੀਰਾ : 70518 ਵੋਟਾਂ ਨਾਲ ਦੂਜੇ ਨੰਬਰ ‘ਤੇ ਚੱਲ ਰਹੇ ਹਨ।