Punjab

ਸੰਤ ਰਣਜੀਤ ਸਿੰਘ ਦਾ ਸਸਕਾਰ 23 ਨੂੰ

ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਰਪ੍ਰਸਤ, ਪਾਰਲੀਮੈਂਟ ਬੋਰਡ ਦੇ ਚੇਅਰਮੈਨ , ਸ਼੍ਰੋਮਣੀ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਅਤੇ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਵਿਧਾਇਕ ਰਹਿ ਚੁੱਕੇ ਸੰਤ ਬਾਬਾ ਅਜੀਤ ਸਿੰਘ ਸਦੀਵੀ ਵਿਛੋੜਾ ਦੇ ਗਏ ਹਨ। ਉਨ੍ਹਾਂ ਸਸਕਾਰ 23 ਦਸੰਬਰ ਨੂੰ ਪਿੰਡ ਨਿਹੋਲਕੇ ਵਿਖੇ ਕੀਤਾ ਜਾਵੇਗਾ। ਸੰਤ ਅਜੀਤ ਸਿੰਘ ਨਿਹੋਲਕੇ ਪਿੰਡ ਦੇ ਰਹਿਣ ਵਾਲੇ ਸਨ। 82 ਸਾਲ ਦੇ ਸੰਤ ਬਾਬਾ ਅਜੀਤ ਸਿੰਘ ਨੇ ਆਖ਼ਰੀ ਸਾਹ ਮੈਕਸ ਹਸਪਤਾਲ ਮੁਹਾਲੀ ਵਿਖੇ ਲਏ।