Punjab

ਗਨੀਵ ਕੌਰ ਨੇ ਚੁੱਕੀ ਵਿਧਾਇਕ ਵਜੋਂ ਸਹੁੰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕ ਗਨੀਵ ਕੌਰ ਨੇ ਅੱਜ ਵਿਧਾਇਕ ਵਜੋਂ ਸਹੁੰ ਚੁੱਕੀ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਦਫਤਰ ਵਿੱਚ ਗਨੀਵ ਕੌਰ ਮਜੀਠੀਆ ਨੂੰ ਵਿਧਾਇਕ ਵਜੋਂ ਸਹੁੰ ਚੁਕਾਈ ਹੈ। ਗਨੀਵ ਕੌਰ ਮਜੀਠਾ ਹਲਕੇ ਤੋਂ ਵਿਧਾਇਕ ਚੁਣੇ ਗਏ ਹਨ।