The Khalas Tv Blog India ਗੈੋਂ ਗ ਸਟਰ ਲਾਰੈਂਸ ਬਿਸ਼ਨੋਈ ਪਹੁੰਚਿਆ ਦਿੱਲੀ ਹਾਈ ਕੋਰਟ
India Punjab

ਗੈੋਂ ਗ ਸਟਰ ਲਾਰੈਂਸ ਬਿਸ਼ਨੋਈ ਪਹੁੰਚਿਆ ਦਿੱਲੀ ਹਾਈ ਕੋਰਟ

‘ਦ ਖ਼ਾਲਸ ਬਿਊਰੋ : ਗੈਂ ਗਸ ਟਰ ਲਾਰੈਂਸ ਬਿਸ਼ਨੋਈ ਨੇ ਪੰਜਾਬ ਪੁਲਿਸ ਦੇ ਐਨਕਾਊਂਟਰ ਦੇ ਡਰੋਂ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਗੈਂ ਗ ਸਟਰ ਲਾਰੈਂਸ ਬਿਸ਼ਨੋਈ ਦਿੱਲੀ ਹਾਈਕੋਰਟ ਪਹੁੰਚ ਗਿਆ ਹੈ।ਲਾਰੈਂਸ ਬਿਸ਼ਨੋਈ ਦਿੱਲੀ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਹੈ

ਅਰਜ਼ੀ ਵਿੱਚ ਕਿਹਾ ਗਿਆ ਹੈ ਕਿ ਫਿਲਹਾਲ ਉਸ ਦੀ ਹਿਰਾਸਤ ਪੰਜਾਬ ਅਤੇ ਦੂਜੇ ਰਾਜ ਦੀ ਪੁਲਿਸ ਨੂੰ ਨਾ ਦਿੱਤੀ ਜਾਵੇ। ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਜਾ ਸਕਦਾ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਕੱਲ੍ਹ ਬਿਸ਼ਨੋਈ ਨੇ ਐਨਆਈਏ ਕੋਰਟ ਵਿਚ ਪਟੀਸ਼ਨ ਪਾਈ ਗਈ ਸੀ। ਹਾਲਾਂਕਿ ਅਦਾਲਤ ਨੇ ਇਸ ਪਟੀਸ਼ਨ ਨੂੰ ਨਾਲ ਦੀ ਨਾਲ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਸੀ।

Exit mobile version