‘ਦ ਖ਼ਾਲਸ ਟੀਵੀ ਬਿਊਰੋ:-ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੁੰ ਅੱਜ ਵੱਡੇ ਤੜਕੇ ਹਸਪਤਾਲ ਦਾਖਿਲ ਕਰਵਾਇਆ ਗਿਆ ਹੈ। ਉਨ੍ਹਾਂ ਨੂੰ ਦਿਲ ਦਾ ਦੌਰਾ ਪੈਣ ਦੀ ਸ਼ਿਕਾਇਤ ਦੱਸੀ ਗਈ ਹੈ। ਇਸ ਤੋਂ ਬਾਅਦ ਉਹਨਾਂ ਨੂੰ ਜਲੰਧਰ ਦੇ ਆਕਸਫੋਰਡ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।

Related Post
India, International, Khaas Lekh, Khalas Tv Special
ਕੀ ਸੋਨਾ-ਚਾਂਦੀ ਦਿਵਾਲੀ ਤੋਂ ਬਾਅਦਹੋਰ ਸਸਤੇ ਹੋਣਗੇ ? ਕਦੋਂ
October 27, 2026
