The Khalas Tv Blog Punjab ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਸੁਖਚੈਨ ਸਿੰਘ ਦਾ ਹੋਇਆ ਦਿਹਾਂਤ
Punjab

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਸੁਖਚੈਨ ਸਿੰਘ ਦਾ ਹੋਇਆ ਦਿਹਾਂਤ

ਸਮੁੱਚੇ ਸਿੱਖ ਭਾਈਚਾਰੇ ਲਈ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਸੁਖਚੈਨ ਸਿੰਘ ਦਾ ਦਿਹਾਂਤ ਹੋ ਗਿਆ ਹੈ। ਜਾਣਕਾਰੀ ਮੁਤਾਬਕ ਗਿਆਨੀ ਸੁਖਚੈਨ ਸਿੰਘ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਚਲ ਰਹੇ ਹਨ। ਗਿਆਨੀ ਸੁਖਚੈਨ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਵਜੋਂ ਸੇਵਾ ਨਿਭਾ ਰਹੇ ਸਨ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਨਾਲ ਸਮੁੱਚੇ ਸਿੱਖ ਭਾਈਚਾਰੇ ਵਿੱਚ ਸੋਗ ਦੀ ਲਹਿਰ ਹੈ।

 

ਇਹ ਵੀ ਪੜ੍ਹੋ –  ਸੁਖਪਾਲ ਖਹਿਰਾ ਦਾ ਗੈਰ ਪੰਜਾਬੀਆਂ ‘ਤੇ ਵੱਡਾ ਬਿਆਨ, ਕਾਨੂੰਨ ਬਣਾਉਣ ਦੀ ਕੀਤੀ ਮੰਗ

 

Exit mobile version