ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰਮਾਈਂਡ ਗੋਲਡੀ ਬਰਾੜ ਕੈਲੀਫੋਰਨੀਆ ‘ਚੋਂ ਕਾਬੂ…

Goldy brar detained-ਭਾਰਤ ਦੀਆਂ ਖੁਫੀਆ ਏਜੰਸੀਆਂ ਦੇ ਸੂਤਰਾਂ ਮੁਤਾਬਕ ਸਿੱਧੂ ਮੂਸੇਵਾਲਾ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੈਂਗਸਟਰ ਗੋਲਡੀ ਬਰਾੜ ਨੂੰ ਕੈਲੀਫੋਰਨੀਆ ‘ਚ ਹਿਰਾਸਤ ‘ਚ ਲਿਆ ਗਿਆ ਹੈ।