‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਝਾਰਖੰਡ ਸਰਕਾਰ ਨੇ ਉੱਤਰਾਖੰਡ ਦੇ ਵਿੱਚ ਗਲੇਸ਼ੀਅਰ ਟੁੱਟਣ ਕਾਰਨ ਹੋਈ ਤਬਾਹੀ ਦੇ ਮੱਦੇਨਜ਼ਰ ਆਪਣੇ ਸੂਬਿਆਂ ਦੇ ਲੋਕਾਂ ਦੇ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ। ਇਹ ਹੈਲਪਲਾਈਨ ਨੰਬਰ ਉਨ੍ਹਾਂ ਲੋਕਾਂ ਦੇ ਲਈ ਜਾਰੀ ਕੀਤੇ ਗਏ ਹਨ, ਜੋ ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਫਸੇ ਹੋਏ ਹਨ। ਵੇਖੋ, ਝਾਰਖੰਡ ਸਰਕਾਰ ਵੱਲੋਂ ਹੈਲਪਲਾਈਨ ਨੰਬਰਾਂ ਦਾ ਜਾਰੀ ਕੀਤਾ ਗਿਆ ਨੋਟਿਸ:
India
ਝਾਰਖੰਡ ਸਰਕਾਰ ਨੇ ਆਪਣੇ ਨਾਗਰਿਕਾਂ ਲਈ ਜਾਰੀ ਕੀਤੇ ਹੈਲਪਲਾਈਨ ਨੰਬਰ
- by admin
- February 8, 2021
- 0 Comments
- Less than a minute
- 66 Views
- 3 years ago
Related Post
Khalas Tv Special, Lok Sabha Election 2024, Punjab, Video
VIDEO – ਪਟਿਆਲਾ ਦਾ ਚੋਣ ਸਰਵੇ । PM ਮੋਦੀ
April 27, 2024