ਫਤਿਹਗੜ੍ਹ ਸਾਹਿਬ ਵਿਖੇ ਦੋ ਗੈਂਗਸਟਰਾਂ ਦਾ ਐਨਕਾਊਂਟਰ ਕੀਤਾ ਗਿਆ ਹੈ। ਏਜੀਟੀਐੱਫ਼ ਮੁਖੀ ਪ੍ਰਮੋਦ ਬਾਨ ਵੀ ਮੌਕੇ ਉੱਤੇ ਮੌਜੂਦ ਸਨ। ਏਜੀਟੀਐੱੲ ਵੱਲੋਂ ਇਹ ਆਪਰੇਸ਼ਨ ਕੀਤਾ ਗਿਆ ਹੈ। ਪੁਲਿਸ ਨੂੰ ਇੱਥੇ ਗੈਂਗਸਟਰਾਂ ਦੇ ਲੁਕੇ ਹੋਣ ਦੀ ਸੂਹ ਮਿਲੀ ਸੀ। ਇਹ ਐਨਕਾਊਂਟਰ ਬਸੀ ਪਠਾਣਾਂ ਮਾਰਕਿਟ ਵਿੱਚ ਕੀਤਾ ਗਿਆ ਹੈ। ਇੱਕ ਗੈਂਗਸਟਰ ਅਤੇ ਦੋ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋਏ ਹਨ। ਫਿਲਹਾਲ ਉੱਥੇ ਐਨਕਾਊਂਟਰ ਜਾਰੀ ਹੈ
