The Khalas Tv Blog Punjab ਨਵੇਂ ਰਾਜਪਾਲ ਇਸ ਦਿਨ ਚੁਕਣਗੇ ਸਹੁੰ, ਗੁਲਾਬ ਚੰਦ ਕਟਾਰੀਆ ਹੋਣਗੇ ਪੰਜਾਬ ਦੇ ਰਾਜਪਾਲ
Punjab

ਨਵੇਂ ਰਾਜਪਾਲ ਇਸ ਦਿਨ ਚੁਕਣਗੇ ਸਹੁੰ, ਗੁਲਾਬ ਚੰਦ ਕਟਾਰੀਆ ਹੋਣਗੇ ਪੰਜਾਬ ਦੇ ਰਾਜਪਾਲ

ਪੰਜਾਬ ਨੂੰ ਨਵਾਂ ਰਾਜਪਾਲ ਮਿਲ ਗਿਆ ਹੈ। ਗੁਲਾਬ ਚੰਦ ਕਟਾਰੀਆ (Gulab Chand kataria) ਹੁਣ ਪੰਜਾਬ ਦੇ ਨਵੇਂ ਰਾਜਪਾਲ ਹੁਣਗੇ। ਉਨ੍ਹਾਂ ਵੱਲੋਂ 31 ਜੁਲਾਈ ਨੂੰ ਆਪਣੇ ਅਹੁਦੇ ਦੀ ਸਹੁੰ ਚੁੱਕੀ ਜਾਵੇਗੀ। ਕਟਾਰੀਆ ਪੰਜਾਬ ਦੇ ਨਾਲ-ਨਾਲ ਚੰਡੀਗੜ੍ਹ ਯੂਟੀ ਦੇ ਪ੍ਰਸ਼ਾਸਕ ਵੀ ਹੋਣਗੇ। ਕਟਾਰੀਆ 31 ਜੁਲਾਈ ਨੂੰ 10 ਵਜੇ ਸਹੁੰ ਚੁੱਕਣਗੇ। ਉਹ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੀ ਥਾਂ ਲੈਣਗੇ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਗੁਲਾਬ ਚੰਦ ਕਟਾਰੀਆ ਨੂੰ ਸਹੁੰ ਚੁਕਾਉਣਗੇ।

ਇਹ ਵੀ ਪੜ੍ਹੋ –   ਪੰਜਾਬ ਨੂੰ ਮਿਲਿਆ ਨਵਾਂ ਰਾਜਪਾਲ, ਗੁਲਾਬ ਚੰਦ ਕਟਾਰੀਆ ਬਣੇ ਪੰਜਾਬ ਦੇ ਨਵੇਂ ਗਵਰਨਰ

 

 

Exit mobile version