‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਸਕੂਲਾਂ, ਕਾਲਜਾਂ ਵਿੱਚ ਵਿਦਿਆਰਥੀਆਂ ਦੀ ਸਵੇਰ ਦੀ ਸਭਾ ਗੁਰਬਾਣੀ ਦਾ ਸ਼ਬਦ ਗਾਇਣ ਕਰਕੇ ਕੀਤੀ ਜਾਵੇਗੀ ਅਤੇ ਉਪਰੰਤ ਅਰਦਾਸ ਕੀਤੀ ਜਾਵੇਗੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਵਿੱਚ ਸ੍ਰੀ ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ ਲੁਧਿਆਣਾ ਵਿਖੇ ਐਜ਼ੂਕੇਸ਼ਨ ਕਮੇਟੀ ਦੀ ਹੋਈ ਇਕੱਤਰਤਾ ਵਿੱਚ ਸਕੂਲਾਂ-ਕਾਲਜਾਂ ਦੇ ਪ੍ਰਬੰਧਾਂ ਦਾ ਮੁਲਾਂਕਨ ਕਰਨ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਬੱਚਿਆਂ ਨੂੰ ਵਿੱਦਿਆ ਦੇ ਨਾਲ-ਨਾਲ ਧਰਮ ਨਾਲ ਜੋੜਣ ਲਈ ਵੀ ਨਿਰੰਤਰ ਕਾਰਜਸ਼ੀਲ ਹੈ।

Related Post
India, International, Punjab, Religion
UNO ਤੋਂ ਨੌਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਨੂੰ ਮਨੁੱਖੀ
July 27, 2025