‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਸਾਰੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿੱਥੇ ਵੀ ਧਰਨਾ ਚੱਲ ਰਿਹਾ ਹੈ, ਸਾਰੇ ਧਰਮਾਂ, ਬਿਰਾਦਰੀਆਂ ਦੇ ਲੋਕ ਆਪਣੇ ਘਰਾਂ, ਮੋਰਚਿਆਂ ਵਿੱਚ ਲਖੀਮਪੁਰ ਖੀਰੀ ਘਟਨਾ ਦੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ। ਸਿੱਖ ਭਾਈਚਾਰਾ ਗੁਰਦੁਆਰਾ ਸਾਹਿਬ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾ ਕੇ ਅਰਦਾਸ ਕਰੇ ਅਤੇ ਬਾਕੀ ਭਾਈਚਾਰੇ ਵੀ ਆਪਣੇ-ਆਪਣੇ ਤਰੀਕੇ ਦੇ ਨਾਲ ਸ਼ਹੀਦ ਕਿਸਾਨਾਂ ਨੂੰ ਆਤਮਿਤ ਸ਼ਾਂਤੀ ਲਈ ਅਰਦਾਸ ਕਰਨ। ਕੱਲ੍ਹ ਦਾ ਪ੍ਰੋਗਰਾਮ ਪੂਰੇ ਦੇਸ਼ ਦਾ ਹੈ।

Related Post
India, International, Punjab, Religion
ਗੈਰ ਕਾਨੂੰਨ ਪ੍ਰਵਾਸੀਆਂ ਖਿਲਾਫ਼ ਐਕਸ਼ਨ ‘ਤੇ ਟਰੰਪ ਨੂੰ ਵੱਡਾ
February 26, 2025