‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਕਿ ਪਾਰਟੀ ਦੇ ਢਾਂਚੇ ਅਤੇ ਹੋਰ ਮਸਲਿਆਂ ਬਾਰੇ ਚਰਚਾ ਕਰਨ ਲਈ ਮੇਰੇ ਅਤੇ ਸ੍ਰੀ ਵੇਣੂਗੋਪਾਲ ਨਾਲ 14 ਅਕਤੂਬਰ ਨੂੰ ਨਵਜੋਤ ਸਿੰਘ ਸਿੱਧੂ ਵੇਣੂਗੋਪਾਲ ਦੇ ਦਫ਼ਤਰ ਵਿੱਚ ਸ਼ਾਮ 6 ਵਜੇ ਮੀਟਿੰਗ ਕਰਨਗੇ। ਹਰੀਸ਼ ਰਾਵਤ ਦੇ ਇਸ ਟਵੀਟ ਤੋਂ ਇਹ ਜਾਹਿਰ ਹੁੰਦਾ ਹੈ ਕਿ ਸਿੱਧੂ ਦਾ ਅਸਤੀਫ਼ਾ ਖਾਰਜ ਕੀਤਾ ਗਿਆ ਹੈ ਕਿਉਂਕਿ ਰਾਵਤ ਵੱਲੋਂ ਬਾਕਾਇਦਾ ਤੌਰ ‘ਤੇ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਕਿਹਾ ਗਿਆ ਹੈ।

Related Post
International, Khaas Lekh, Khalas Tv Special, Video
ਅਮਰੀਕਾ ਨੇ ਹੁਣ ਕਿਹੜੇ ਪੱਕੇ ਦੋਸਤ ਦੀ ਪਿੱਠ ‘ਚ
September 19, 2026
