The Khalas Tv Blog Punjab ਹਰਸਿਮਰਤ ਬਾਦਲ ਨਹੀਂ ਲੜਨਗੇ ਵਿਧਾਨ ਸਭਾ ਚੋਣ : ਸੁਖ਼ਬੀਰ ਬਾਦਲ
Punjab

ਹਰਸਿਮਰਤ ਬਾਦਲ ਨਹੀਂ ਲੜਨਗੇ ਵਿਧਾਨ ਸਭਾ ਚੋਣ : ਸੁਖ਼ਬੀਰ ਬਾਦਲ

Harsimrat Kaur Badal

‘ਦ ਖ਼ਾਲਸ ਟੀਵੀ ਬਿਊਰੋ: – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖ਼ਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਸਾਬਕਾ ਕੇਂਦਰੀ ਮੰਤਰੀ ਅਤੇ ਸੀਨੀਅਰ ਪਾਰਟੀ ਆਗੂ ਹਰਸਿਮਰਤ ਕੌਰ ਬਾਦਲ ਪੰਜਾਬ ਵਿਧਾਨ ਸਭਾ ਚੋਣ ਨਹੀਂ ਲੜਣਗੇ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੇ ਚੋਣ ਬਾਰੇ ਫ਼ੈਸਲਾ ਪਾਰਟੀ ਨੇ ਲੈਣਾ ਹੈ। ਜ਼ਿਕਰਯੋਗ ਹੈ ਕਿ ਹਰਸਿਮਰਤ ਕੌਰ ਬਾਦਲ ਬਠਿੰਡਾ ਤੋਂ ਪਾਰਟੀ ਟਿਕਟ ’ਤੇ ਚੋਣ ਲੜ ਕੇ ਪਾਰਲੀਮਾਨੀ ਚੋਣ ਜਿੱਤੇ ਸਨ।

Exit mobile version