‘ਦ ਖ਼ਾਲਸ ਟੀਵੀ ਬਿਊਰੋ:- ਹਰਿਆਣਾ ਦੇ ਬਹਾਦੁਰਗੜ੍ਹ ‘ਚ ਇੱਕ ਸਬ ਇੰਸਪੈਕਟਰ ਨੇ ਆਪਣੀ ਪਤਨੀ ਤੇ ਧੀ ਨੂੰ ਗੋਲੀ ਮਾਰ ਦਿੱਤੀ। ਇਸ ਹਮਲੇ ਵਿੱਚ ਧੀ ਦੀ ਮੌਤ ਹੋ ਗਈ ਹੈ ਤੇ ਪਤਨੀ ਗੰਭੀਰ ਜ਼ਖਮੀ ਹੈ। ਉਸਨੂੰ ਇਲਾਜ ਲਈ ਰੋਹਤਕ ਦੇ ਪੀਜੀਆਈ ਵਿੱਚ ਭਰਤੀ ਕਰਵਾਇਆ ਗਿਆ ਹੈ। ਮ੍ਰਿਤਕ ਲੜਕੀ ਦਾ ਪਿਤਾ ਸੰਤ ਰਾਮ ਹਰਿਆਣਾ ਪੁਲਿਸ ‘ਚ ਈਐਸਆਈ ਦੇ ਅਹੁਦੇ ‘ਤੇ ਸੋਨੀਪਤ ‘ਚ ਤਾਇਨਾਤ ਹੈ। ਮੁਲਜ਼ਮ ਨੂੰ ਪੁਲੀਸ ਨੇ ਪੁੱਛਗਿੱਛ ਲਈ ਹਿਰਾਸਤ ਵਿੱਚ ਲੈ ਲਿਆ ਹੈ। ਘਟਨਾ ਸਮੇਂ ਦੋਸ਼ੀ ਦਾ ਪੁੱਤਰ ਵੀ ਮੌਕੇ ‘ਤੇ ਮੌਜੂਦ ਸੀ। ਜਾਣਕਾਰੀ ਅਨੁਸਾਰ ਇਹ ਮਾਮਲਾ ਬਹਾਦਰਗੜ੍ਹ ਦੇ ਪਿੰਡ ਮੰਡੋਠੀ ਦਾ ਦੱਸਿਆ ਜਾ ਰਿਹਾ ਹੈ। ਘਟਨਾ ਦੇ ਪਿੱਛੇ ਕਾਰਣਾ ਦਾ ਹਾਲੇ ਪਤਾ ਨਹੀਂ ਚੱਲਿਆ ਹੈ।

Related Post
Khaas Lekh, Khalas Tv Special, Punjab, Religion, Video
ਕੌਣ ਸੀ ਪਾਸ਼, ਇਨਕਲਾਬ ਜਾਂ ਸਿੱਖ ਵਿਰੋਧੀ?
September 11, 2026
India, International, Technology, Video
iPhone ਵੱਲੋਂ ਨਵੇਂ ਲਾਂਚ ਕੀਤੇ ਪਹਿਲੇ ਫੋਲਡੇਬਲ ਫੋਨ ਤੇ
September 10, 2026
