ਹਰਿਆਣਾ ਸਿੱਖ ਗੁਰਦੁਆਰਾ ਮੇੈਨੇਜਮੈਂਟ ਕਮੇਟੀ ਦਾ ਬਜਟ ਜੁਡੀਸ਼ੀਅਲ ਕਮਿਸ਼ਨ ਨੇ ਰੱਦ ਕਰ ਦਿੱਤਾ ਗਿਆ ਹੈ। ਕੋਰਮ ਪੂਰਾ ਨਾ ਹੋਣ ਕਾਰਨ ਇਸਨੂੰ ਰੱਦ ਕੀਤਾ ਗਿਆ ਹੈ। ਕਮਿਸ਼ਨ ਦਾ ਕਹਿਣਾ ਹੈ ਕਿ ਕੋਰਮ ਪੂਰਾ ਨਾ ਹੋਣ ਕਾਰਨ ਇਹ ਬਜਟ ਵੈਧ ਨਹੀਂ ਹੈ। ਜ਼ਿਕਯੋਗ ਹੈ ਕਿ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦਾ 104 ਕਰੋੜ ਰੁਪਏ ਦਾ ਬਜਟ ਸੀ। ਜਿਸਨੂੰ ਜੁਡੀਸ਼ੀਅਲ ਕਮਿਸ਼ਨ ਵਲੋਂ ਰੱਦ ਕਰ ਦਿੱਤਾ ਗਿਆ ਹੈ।

