The Khalas Tv Blog Punjab ਕੱਲ੍ਹ (9-10-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ-Weather Report
Punjab

ਕੱਲ੍ਹ (9-10-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ-Weather Report

Chennai: Clouds hover in the sky over Marina beach in Chennai, Friday, Oct. 5, 2018. The Indian Meteorological Department has issued a warning predicting heavy to very heavy rainfall in the region with a red alert announced for three districts of Kerala – Idukki, Palakkad and Thrissur for October 7. (PTI Photo/R Senthil Kumar)(PTI10_5_2018_000105A)

‘ਦ ਖ਼ਾਲਸ ਬਿਊਰੋ :- ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਿਕ ਕੱਲ੍ਹ ਪੰਜਾਬ ‘ਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਤੇ ਘੱਟ ਤੋਂ ਘੱਟ 18 ਡਿਗਰੀ ਰਹੇਗਾ। ਮੁਹਾਲੀ ਵਿੱਚ ਸਾਰਾ ਦਿਨ ਬੱਦਲਵਾਹੀ ਰਹਿਣ ਦਾ ਅੰਜਾਜ਼ਾ ਹੈ। ਹੁਸ਼ਿਆਰਪੁਰ, ਪਟਿਆਲਾ, ਜਲੰਧਰ, ਲੁਧਿਆਣਾ, ਬਰਨਾਲਾ, ਫਿਰੋਜ਼ਪੁਰ, ਪਠਾਨਕੋਟ, ਅੰਮ੍ਰਿਤਸਰ, ਕਪੂਰਥਲਾ, ਵਿੱਚ ਬਾਅਦ ਦੁਪਹਿਰ ਬੱਦਲਵਾਹੀ ਰਹਿਣ ਦਾ ਅਨੁਮਾਲ ਹੈ। ਤਰਨਤਾਰਨ, ਫਰੀਦਕੋਟ, ਗੁਰਦਾਸਪੁਰ, ਬਠਿੰਡਾ, ਮਾਨਸਾ, ਮੁਕਤਸਰ ਵਿੱਚ ਸਾਰਾ ਦਿਨ ਧੁੱਪ ਰਹਿਣ ਦਾ ਅਨੁਮਾਨ ਹੈ।

Exit mobile version