‘ਦ ਖ਼ਾਲਸ ਬਿਊਰੋ :- ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਿਕ ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਤੇ ਘੱਟ ਤੋਂ ਘੱਟ 18 ਡਿਗਰੀ ਰਹੇਗਾ। ਮੁਹਾਲੀ ਵਿੱਚ ਸਾਰਾ ਦਿਨ ਬੱਦਲਵਾਹੀ ਰਹਿਣ ਦਾ ਅੰਦਾਜ਼ਾ ਹੈ। ਲੁਧਿਆਣਾ, ਹੁਸ਼ਿਆਰਪੁਰ, ਪਟਿਆਲਾ, ਜਲੰਦਰ, ਪਠਾਨਕੋਟ, ਅੰਮ੍ਰਿਤਸਰ, ਕਪੂਰਥਲਾ ਵਿੱਚ ਬਾਅਦ ਦੁਪਹਿਰ ਬੱਦਲਵਾਹੀ ਰਹਿਣ ਦਾ ਅਨੁਮਾਨ ਹੈ। ਬਰਨਾਲਾ, ਤਰਨਤਾਰਨ, ਫਰੀਦਕੋਟ, ਫਿਰੋਜ਼ਪੁਰ, ਗੁਰਦਾਸਪੁਰ, ਬਠਿੰਡਾ, ਮਾਨਸਾ, ਮੁਕਤਸਰ ਵਿੱਚ ਸਾਰਾ ਦਿਨ ਧੁੱਪ ਰਹਿਣ ਦਾ ਅਨੁਮਾਨ ਹੈ।
ਕੱਲ੍ਹ (6-10-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ-Weather Report
