‘ਦ ਖ਼ਾਲਸ ਬਿਊਰੋ :- ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਿਕ ਕੱਲ੍ਹ ਪੰਜਾਬ ‘ਚ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਤੇ ਘੱਟ ਤੋਂ ਘੱਟ 19 ਡਿਗਰੀ ਰਹੇਗਾ। ਮੁਹਾਲੀ ਵਿੱਚ ਸਾਰਾ ਦਿਨ ਬੱਦਲਵਾਹੀ ਰਹਿਣ ਦਾ ਅੰਜਾਜ਼ਾ ਹੈ। ਲੁਧਿਆਣਾ, ਬਰਨਾਲਾ, ਫਿਰੋਜ਼ਪੁਰ, ਪਠਾਨਕੋਟ, ਹੁਸ਼ਿਆਰਪੁਰ, ਪਟਿਆਲਾ, ਜਲੰਧਰ, ਅੰਮ੍ਰਿਤਸਰ, ਕਪੂਰਥਲਾ, ਵਿੱਚ ਬਾਅਦ ਦੁਪਹਿਰ ਬੱਦਲਵਾਹੀ ਰਹਿਣ ਦਾ ਅਨੁਮਾਲ ਹੈ। ਤਰਨਤਾਰਨ, ਫਰੀਦਕੋਟ, ਗੁਰਦਾਸਪੁਰ, ਬਠਿੰਡਾ, ਮਾਨਸਾ, ਮੁਕਤਸਰ ਵਿੱਚ ਸਾਰਾ ਦਿਨ ਧੁੱਪ ਰਹਿਣ ਦਾ ਅਨੁਮਾਨ ਹੈ।

Related Post
India, Khaas Lekh, Khalas Tv Special, Punjab, Video
ਕੀ ਕਦੇ ਤੁਹਾਡੇ ਸਰੀਰ ਦੇ ਵਿੱਚੋਂ ਵੀ ਕਰੰਟ ਨਿਕਲਦਾ
February 21, 2026
India, International, Khaas Lekh, Khalas Tv Special
ਕੀ ਤੁਸੀਂ ਵੀ ਅਸਲੀ ਦਿੱਸਣ ਵਾਲਾ ਨਕਲੀ ਬੰਗਲਾਦੇਸ਼ੀ ਸੋਨਾ
February 21, 2026
