The Khalas Tv Blog Punjab ਕੱਲ੍ਹ (13-10-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ-Weather Report
Punjab

ਕੱਲ੍ਹ (13-10-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ-Weather Report

A rotating supercell thunderstorm moves across northeast Colorado. The dynamics, microphysics, and societal impacts of severe thunderstorms are one of the key research areas at the National Center for Atmospheric Research.

‘ਦ ਖ਼ਾਲਸ ਬਿਊਰੋ :- ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਿਕ ਕੱਲ੍ਹ ਪੰਜਾਬ ‘ਚ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਤੇ ਘੱਟ ਤੋਂ ਘੱਟ 19 ਡਿਗਰੀ ਰਹੇਗਾ। ਮੁਹਾਲੀ ਵਿੱਚ ਸਾਰਾ ਦਿਨ ਬੱਦਲਵਾਹੀ ਰਹਿਣ ਦਾ ਅੰਜਾਜ਼ਾ ਹੈ। ਲੁਧਿਆਣਾ, ਬਰਨਾਲਾ, ਫਿਰੋਜ਼ਪੁਰ, ਪਠਾਨਕੋਟ, ਹੁਸ਼ਿਆਰਪੁਰ, ਪਟਿਆਲਾ, ਜਲੰਧਰ, ਅੰਮ੍ਰਿਤਸਰ, ਕਪੂਰਥਲਾ, ਵਿੱਚ ਬਾਅਦ ਦੁਪਹਿਰ ਬੱਦਲਵਾਹੀ ਰਹਿਣ ਦਾ ਅਨੁਮਾਲ ਹੈ। ਤਰਨਤਾਰਨ, ਫਰੀਦਕੋਟ, ਗੁਰਦਾਸਪੁਰ, ਬਠਿੰਡਾ, ਮਾਨਸਾ, ਮੁਕਤਸਰ ਵਿੱਚ ਸਾਰਾ ਦਿਨ ਧੁੱਪ ਰਹਿਣ ਦਾ ਅਨੁਮਾਨ ਹੈ।

Exit mobile version