‘ਦ ਖ਼ਾਲਸ ਬਿਊਰੋ :- ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਿਕ ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਤੇ ਘੱਟ ਤੋਂ ਘੱਟ 25 ਡਿਗਰੀ ਰਹੇਗਾ। ਮੁਹਾਲੀ, ਵਿੱਚ ਸਾਰਾ ਦਿਨ ਬੱਦਲਵਾਈ ਰਹਿਣ ਦਾ ਅੰਦਾਜ਼ਾ ਹੈ। ਲੁਧਿਆਣਾ, ਮੁਕਤਸਰ, ਹੁਸ਼ਿਆਰਪੁਰ, ਜਲੰਧਰ, ਸੰਗਰੂਰ, ਅੰਮ੍ਰਿਤਸਰ, ਫਿਰੋਜ਼ਪੁਰ, ਮਾਨਸਾ, ਬਰਨਾਲਾ, ਕਪੂਰਥਲਾ ਵਿੱਚ ਬਾਅਦ ਦੁਪਹਿਰ ਬੱਦਲਵਾਈ ਰਹਿਣ ਦਾ ਅਨੁਮਾਨ ਹੈ। ਪਟਿਆਲਾ, ਪਠਾਨਕੋਟ, ਬਠਿੰਡਾ, ਗੁਰਦਾਸਪੁਰ, ਤਰਨਤਾਰਨ, ਫਰੀਦਕੋਟ ਵਿੱਚ ਸਾਰਾ ਦਿਨ ਧੁੱਪ ਰਹਿਣ ਦਾ ਅਨੁਮਾਨ ਹੈ।

Related Post
India, International, Punjab, Video
VIDEO – Canada Work Permit I Foreign Workers Speak
April 15, 2026
