‘ਦ ਖ਼ਾਲਸ ਬਿਊਰੋ :- ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਿਕ ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਤੇ ਘੱਟ ਤੋਂ ਘੱਟ 24 ਡਿਗਰੀ ਰਹੇਗਾ। ਮੁਹਾਲੀ, ਵਿੱਚ ਸਾਰਾ ਦਿਨ ਬੱਦਲਵਾਈ ਰਹਿਣ ਦਾ ਅੰਦਾਜ਼ਾ ਹੈ। ਲੁਧਿਆਣਾ, ਮੁਕਤਸਰ, ਹੁਸ਼ਿਆਰਪੁਰ, ਜਲੰਧਰ, ਸੰਗਰੂਰ, ਪਟਿਆਲਾ, ਅੰਮ੍ਰਿਤਸਰ, ਫਿਰੋਜ਼ਪੁਰ, ਮਾਨਸਾ, ਬਰਨਾਲਾ, ਕਪੂਰਥਲਾ ਵਿੱਚ ਬਾਅਦ ਦੁਪਹਿਰ ਬੱਦਲਵਾਈ ਰਹਿਣ ਦਾ ਅਨੁਮਾਨ ਹੈ। ਪਠਾਨਕੋਟ, ਬਠਿੰਡਾ, ਗੁਰਦਾਸਪੁਰ, ਤਰਨਤਾਰਨ, ਫਰੀਦਕੋਟ ਵਿੱਚ ਸਾਰਾ ਦਿਨ ਧੁੱਪ ਰਹਿਣ ਦਾ ਅਨੁਮਾਨ ਹੈ।

Related Post
Khaas Lekh, Khalas Tv Special, Punjab, Video
ਨਸ਼ਾ ਛੁਡਾਓ ਮਸਲੇ ‘ਤੇ ਅਸੈਂਬਲੀ ‘ਚ ਬੇਨਕਾਬ ਹੋਈ ਸਰਕਾਰ,
August 11, 2026
